24 (ओहि समय मे यूहन्ना जहल मे नहि राखल गेल छलाह।
ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।


8. कारण, जे केओ मँगैत अछि, से प्राप्त करैत अछि; जे केओ तकैत अछि, तकरा भेटैत छैक, और जे केओ ढकढकबैत अछि, तकरा लेल खोलल जाइत छैक।
ਕਿਉਂਕਿ ਹਰੇਕ ਜੋ ਮੰਗਦਾ ਹੈ ਉਸਨੂੰ ਮਿਲਦਾ ਹੈ, ਜੋ ਲਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹਡ਼ਾ ਮਨੁੱਖ ਦਰਵਾਜ਼ਾ ਖਡ਼ਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।

2. अहाँ सभ केँ तँ मोन होयत जे प्रभु यीशुक दिस सँ हम सभ कोन-कोन आदेश अहाँ सभ केँ देलहुँ।
ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।

16. जखन ओ अपना इच्छाक अनुसार अपना पुत्र केँ हमरा चिन्हौलनि जाहि सँ हम गैर-यहूदी सभ मे हुनकर सुसमाचार सुनाबी, तखन हम एहि सम्बन्ध मे कोनो मनुष्यक संग विचार-विमर्श नहि कयलहुँ,
ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ।

" 8 कारण, जँ यहोशू द्वारा ओकरा सभ केँ विश्राम भेटल रहितैक तँ परमेश्वर तकरा बाद फेर राजा दाऊद द्वारा दोसर दिनक चर्चा नहि कयने रहितथि।
8 ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।

हँ, हम पौलुस, बेर-बेर अयबाक प्रयत्न कयलहुँ, मुदा शैतान हमरा सभ केँ रोकि देलक।
18 ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ।

15 किएक तँ परमेश्वर मूसा केँ कहलथिन, "हम जकरा पर चाहब तकरा पर कृपा करब, आ जकरा पर चाहब तकरा पर दया करब।
15 ਕਿਉਂ ਜੋ ਉਹ ਮੂਸਾ ਨੂੰ ਆਖਦਾ ਹੈ ਭਈ ਜਿਹ ਦੇ ਉੱਤੇ ਮੈਂ ਦਿਆਲ ਹਾਂ ਓਸ ਉੱਤੇ ਦਿਆਲ ਹੋਵਾਂਗਾ ਅਤੇ ਜਿਹ ਦੇ ਉੱਤੇ ਰਹਮ ਕਰਨਾ ਹੈ, ਓਸ ਉੱਤੇ ਰਹਮ ਕਰਾਂਗਾ।

हँ, हम पौलुस, बेर-बेर अयबाक प्रयत्न कयलहुँ, मुदा शैतान हमरा सभ केँ रोकि देलक।
੧੮ ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ ।

7 ओ गवाहीक लेल अयलाह, ओहि इजोतक विषय मे गवाही देबाक लेल, जाहि सँ हुनका द्वारा सभ लोक विश्वास करय।
7 ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ।

की ओ आन जाति सभक परमेश्वर नहि छथि?
ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ।

हँ, हम पौलुस, बेर-बेर अयबाक प्रयत्न कयलहुँ, मुदा शैतान हमरा सभ केँ रोकि देलक।
ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।

28 धर्म-नियम द्वारा महापुरोहित सभ मनुष्ये सभ मे सँ नियुक्त कयल जाइत अछि, और मनुष्य निर्बल अछि, मुदा ओ सपत जे धर्म-नियमक बाद खायल गेल, ताहि सपत द्वारा परमेश्वरक पुत्र नियुक्त कयल गेलाह आ ओ सदाकालक लेल सिद्ध बनाओल गेल छथि।
28 ਸ਼ਰਾ ਤਾਂ ਮਨੁੱਖਾਂ ਨੂੰ ਜਿਹੜੇ ਨਿਤਾਣੇ ਹਨ ਪਰਧਾਨ ਜਾਜਕ ਠਹਿਰਾਉਂਦੀ ਹੈ ਪਰ ਸੌਂਹ ਦਾ ਬਚਨ ਜਿਹੜਾ ਸ਼ਰਾ ਦੇ ਮਗਰੋਂ ਹੋਇਆ ਸੀ ਪੁੱਤ੍ਰ ਨੂੰ, ਜੋ ਸਦਾ ਤੀਕ ਸਿੱਧ ਕੀਤਾ ਹੋਇਆ ਹੈ।

5 जे परमेश्वर अहाँ सभ केँ अपन आत्मा दैत छथि आ अहाँ सभक बीच सामर्थ्यक काज करैत छथि, की ओ एहि लेल करैत छथि जे अहाँ सभ धर्म-नियमक अनुरूप कर्म करैत छी अथवा एहि लेल जे अहाँ सभ ओहि सुनल शुभ समाचार पर विश्वास करैत छी?
3:5 ਫੇਰ ਜਿਹੜਾ ਤੁਹਾਨੂੰ ਆਤਮਾ ਦਿੰਦਾ ਅਤੇ ਤੁਹਾਡੇ ਵਿੱਚ ਕਰਾਮਾਤਾਂ ਵਿਖਾਉਂਦਾ ਹੈ ਸੋ ਸ਼ਰਾ ਦੇ ਕੰਮਾਂ ਤੋਂ ਯਾ ਨਿਹਚਾ ਦੇ ਸੁਨੇਹੇ ਤੋਂ ਇਹ ਕਰਦਾ ਹੈ ?

ओकरा सभक नाम हम जीवनक पुस्तक मे सँ किन्नहुँ नहि मेटयबैक, आ अपन पिता और हुनकर स्वर्गदूत सभक सम्मुख ओकरा सभक नाम लऽ कऽ स्वीकार करब जे ई हमर लोक अछि।
5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਉਂ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮੇਟਾਂਗਾ ਸਗੋਂ ਮੈਂ ਆਪਣੇ ਪਿਤਾ ਦੇ ਅੱਗੇ ਅਤੇ ਓਸ ਦਿਆਂ ਦੂਤਾਂ ਦੇ ਅੱਗੇ ਉਹ ਦੇ ਨਾਉਂ ਦਾ ਕਰਾਰ ਕਰਾਂਗਾ।

अप्रिल राष्ट्रिय कविता महिना होः म त्यो पिउन!
ਅਪ੍ਰੈਲ ਰਾਸ਼ਟਰੀ ਕਵਿਤਾ ਮਹੀਨਾ ਹੈਃ ਮੈਂ ਇਸ ਨੂੰ ਪੀਵਾਂਗਾ!

कारण, जिनका ओ पठौने छथि तिनकर अहाँ सभ विश्वास नहि करैत छी।
38 ਤਸ੍ਯ ਵਾਕ੍ਯਞ੍ਚ ਯੁਸ਼਼੍ਮਾਕਮ੍ ਅਨ੍ਤਃ ਕਦਾਪਿ ਸ੍ਥਾਨੰ ਨਾਪ੍ਨੋਤਿ ਯਤਃ ਸ ਯੰ ਪ੍ਰੇਸ਼਼ਿਤਵਾਨ੍ ਯੂਯੰ ਤਸ੍ਮਿਨ੍ ਨ ਵਿਸ਼੍ਵਸਿਥ_

अपना सभ शैतानक चालि सँ अनजान नहि छी।
ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉਠਾ ਸਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।

38 की तोँ ओ मिस्र-निवासी नहि छह जे हाल मे विद्रोह करबा कऽ चारि हजार उग्रवादी केँ निर्जन प्रदेश मे लऽ गेल छल?
38 ਫੇਰ ਤੂੰ ਉਹੋ ਮਿਸਰੀ ਨਹੀਂ ਹੈਂ ਜਿਹੜਾ ਇਨ੍ਹਾਂ ਦਿਨਾਂ ਤੋਂ ਅੱਗੇ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ ?

15 अहाँ सभ केँ एकर बदला मे तँ ई कहबाक चाही जे, "जँ प्रभुक इच्छा होनि तँ हम सभ जीवित रहब आ ई वा ओ काज करब।
15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, "ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।

एहि लेल अहाँ ने तँ अपना सभक प्रभुक साक्षी देबऽ सँ लाज मानू, आ ने तँ हमरा कारणेँ लाजक अनुभव करू, जे हम प्रभुक लेल जहल मे बन्दी छी, बल्कि परमेश्वरक देल सामर्थ्य सँ बल पाबि प्रभु यीशु मसीहक सुसमाचारक लेल हमरा संग कष्ट सहू।
ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੂਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

(10) यानि क़ौमे लूत की तरफ़.
ਤੇ ਲੂਤ ਮਗਰ ਦੋੜਿਆ

2 ओ कहलथिन, "कोनो शहर मे एक न्यायाधीश रहैत छल जे ने परमेश्वरक डर मानैत छल आ ने कोनो मनुष्य केँ मोजर दैत छल।
"ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।

16 जखन हम थिसलुनिका मे छलहुँ तहियो अहाँ सभ हमर आवश्यकता पूरा करबाक लेल बेर-बेर सहायता पठौलहुँ।
ਜਦੋਂ ਮੈਂ ਥਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।

17 परन्तु यौ प्रिय भाइ सभ, अहाँ सभ ओहि बात केँ मोन राखू जे अपना सभक प्रभु यीशु मसीहक पठाओल दूत सभ अहाँ सभ केँ पहिनहि कहि देने छथि।
ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰਖੋ।

8 कारण, सदुकी सभक कथन अछि जे मुइल सभ नहि जिआओल जायत, और ने स्वर्गदूत अछि आ ने कोनो तरहक आत्मा होइत अछि, मुदा फरिसी सभ एहि तीनू बात केँ मानैत अछि।
8 ਕਿਉਂ ਜੋ ਸਦੂਕੀ ਆਖਦੇ ਹਨ ਭਈ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।

6. बल्कि इस्राएल वंशक हेरायल भेँड़ा सभ लग जाउ।
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।

39. तेँ ओ सभ विश्वास नहि कऽ सकल, कारण, जेना यशायाह दोसर ठाम कहैत छथि,
39 ਇਸ ਕਾਰਨ ਓਹ ਨਿਹਚਾ ਨਾ ਕਰ ਸੱਕੇ ਕਿਉਂ ਜੋ ਯਸਾਯਾਹ ਨੇ ਫੇਰ ਆਖਿਆ,

बल्कि, जे अहाँ सभ मे पैघ होअय, से सभ सँ छोट बनय, और जकरा अधिकार होइक, से दास बनय।
ਤੁਹਾਡੇ ਵਿਚ ਜਿਹੜਾ ਸਾਰਿਆਂ ਤੋਂ ਵੱਡਾ ਹੈ, ਉਹ ਤੁਹਾਡਾ ਸੇਵਕ ਬਣੇ।

मुदा परमेश्वर मायक गर्भे सँ हमरा अपना लेल अलग रखने छलाह आ हमरा पर कृपा कऽ हमरा बजौलनि।
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ।

16 जखन हम थिसलुनिका मे छलहुँ तहियो अहाँ सभ हमर आवश्यकता पूरा करबाक लेल बेर-बेर सहायता पठौलहुँ।
16 ਜਦੋਂ ਮੈਂ ਥਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।

2. ओ कहलथिन, "कोनो शहर मे एक न्यायाधीश रहैत छल जे ने परमेश्वरक डर मानैत छल आ ने कोनो मनुष्य केँ मोजर दैत छल।
"ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।

15 अहाँ सभ केँ एकर बदला मे तँ ई कहबाक चाही जे, "जँ प्रभुक इच्छा होनि तँ हम सभ जीवित रहब आ ई वा ओ काज करब।
15 ਸਗੋਂ ਤੁਸਾਂ ਇਹ ਆਖਣਾ ਸੀ ਭਈ ਪ੍ਰਭੁ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਯਾ ਉਹ ਕੰਮ ਕਰਾਂਗੇ।

22. मुदा एखनो हम अहाँ सभ सँ आग्रह करैत छी जे, साहस राखू, कारण ककरो प्राणक हानि नहि उठाबऽ पड़त, मात्र जहाज नष्ट भऽ जायत।
22 ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਭਈ ਤੁਸੀਂ ਹੌਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਨਿਰਾ ਜਹਾਜ਼ ਦਾ।

[9] अपना सभ मनुष्यक गवाही मानि लैत छी, तँ परमेश्वरक गवाही ओहि सँ कतेक पैघ अछि, और ई गवाही परमेश्वर स्वयं अपना पुत्रक विषय मे देने छथि।
9 ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ।

Zones close to चीनी जनवादी गणराज्य ?
Zones close to ਚੀਨ ਦਾ ਲੋਕਤੰਤਰੀ ਗਣਰਾਜ ?

11 तखन एकर आवश्यकता नहि रहत जे केओ अपना पड़ोसी केँ सिखाबय वा अपना भाय केँ कहय जे, 'प्रभु केँ चिन्हू,' 2 किएक तँ छोट सँ पैघ धरि सभ केओ हमरा चिन्हत।
11 ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।

4 आ जँ ओ दिन मे सात बेर अहाँक विरोध मे अपराध करय और सात बेर अहाँ लग घूमि कऽ अपन अपराध मानि कऽ माफी माँगय तँ माफ कऽ दिऔक।
ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸਨੂੰ ਖਿਮਾ ਕਰ ਦਿਉ।

जाहि सँ अहाँ सभक विश्वास मनुष्यक ज्ञान पर नहि, बल्कि परमेश्वरक सामर्थ्य पर आधारित होअय।
5 ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।

हम जनैत छी जे अहाँ सभक हृदय मे परमेश्वरक प्रेम नहि अछि।
42 ਅਹੰ ਯੁਸ਼਼੍ਮਾਨ੍ ਜਾਨਾਮਿ; ਯੁਸ਼਼੍ਮਾਕਮਨ੍ਤਰ ਈਸ਼੍ਵਰਪ੍ਰੇਮ ਨਾਸ੍ਤਿ_

15 अहाँ सभ केँ एकर बदला मे तँ ई कहबाक चाही जे, "जँ प्रभुक इच्छा होनि तँ हम सभ जीवित रहब आ ई वा ओ काज करब।
ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, "ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।

21 जे पवित्र शिक्षा एकरा सभ केँ देल गेल छल, तकरा बुझि लेलाक बाद ओहि सँ मुँह मोड़ि लेब, ताहि सँ नीक एकरा सभक लेल ई रहैत जे एकरा सभ केँ धार्मिकताक बाटक ज्ञाने नहि प्राप्त भेल रहितैक।
21 ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ।

20 "हम मात्र हिनके सभक लेल प्रार्थना नहि करैत छी, बल्कि हुनको सभक लेल जे हिनका सभक गवाही द्वारा हमरा पर विश्वास करताह।
"ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਅਰਦਾਸ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।

" 20 एहि पर यहूदी सभ जबाब देलथिन, "एहि मन्दिर केँ बनाबऽ मे हमरा सभ केँ छियालिस वर्ष लागल, और की अहाँ एकरा तीन दिन मे फेर ठाढ़ कऽ देब!
20 ਤਦਾ ਯਿਹੂਦਿਯਾ ਵ੍ਯਾਹਾਰ੍ਸ਼਼ੁਃ, ਏਤਸ੍ਯ ਮਨ੍ਦਿਰਸ ਨਿਰ੍ੰਮਾਣੇਨ ਸ਼਼ਟ੍ਚਤ੍ਵਾਰਿੰਸ਼ਦ੍ ਵਤ੍ਸਰਾ ਗਤਾਃ, ਤ੍ਵੰ ਕਿੰ ਦਿਨਤ੍ਰਯਮਧ੍ਯੇ ਤਦ੍ ਉੱਥਾਪਯਿਸ਼਼੍ਯਸਿ?

20 "हम मात्र हिनके सभक लेल प्रार्थना नहि करैत छी, बल्कि हुनको सभक लेल जे हिनका सभक गवाही द्वारा हमरा पर विश्वास करताह।
20 ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ।

ओ सभ मनुष्य जातिक एक तिहाइ भाग केँ मारि देबाक लेल एही वर्ष, मास, दिन आ घड़ीक लेल तैयार कऽ कऽ राखल गेल छल।
15 ਤਾਂ ਓਹ ਚਾਰੇ ਦੂਤ ਜਿਹੜੇ ਘੜੀ, ਦਿਹਾੜੇ, ਮਹੀਨੇ ਅਤੇ ਵਰਹੇ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਭਈ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ।

25 ओ सोचैत छलाह जे हमर जाति-भाय सभ ई बात बुझि जायत जे परमेश्वर हमरा द्वारा ओकरा सभ केँ मुक्त करौताह मुदा ओ सभ एहि बात केँ नहि बुझलक।
25 ਤਾਂ ਉਸ ਨੇ ਸੋਚਿਆ ਭਈ ਮੇਰੇ ਭਾਈ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਓਹ ਨਾ ਸਮਝੇ।

ओ ओहिठाम कोनो चमत्कार नहि कऽ सकलाह, मात्र किछु रोगी पर हाथ राखि कऽ ओकरा सभ केँ स्वस्थ कयलथिन।
ਯਿਸੂ ਉਥੇ ਕੋਈ ਕਰਿਸ਼ਮਾ ਨਾ ਕਰ ਸਕਿਆ ਉਸਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।

26. जाहि सँ ओ ओकरा जल सँ धो कऽ वचन द्वारा शुद्ध करैत ओकरा पवित्र कऽ सकथि।
ਹੈ, ਜੋ ਕਿ ਉਸ ਨੇ ਉਸ ਨੂੰ ਪਵਿੱਤਰ ਬਨਾਉਣ ਦੇ ਉਹ ਬਚਨ ਨਾਲ ਪਾਣੀ ਦੇ ਧੋਣ ਵਿਚ ਉਸ ਨੂੰ ਸ਼ੁੱਧ,

53. की अहाँ ई सोचैत छी, जे हम अपन पिता सँ एहि बातक लेल निवेदन नहि कऽ सकैत छी जे ओ एही क्षण हमरा सहायताक लेल स्वर्गदूतक बारह सेना सँ बेसिओ पठबथि?
53 ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵਧ ਭੇਜ ਦੇਵੇਗਾ।

16. ई लोक प्रेम सँ प्रचार करैत छथि, ई जानि जे हम शुभ समाचारक रक्षाक लेल एतऽ राखल गेल छी।
ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।