2 ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰ੍ਹਾਂ ਆਵੇਗਾ ਜਿਸ ਤਰ੍ਹਾਂ ਰਾਤ ਨੂੰ ਚੋਰ।
२ यतो रात्रौ यादृक् तस्करस्तादृक् प्रभो र्दिनम् उपस्थास्यतीति यूयं स्वयमेव सम्यग् जानीथ।
ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।
१ हे भ्रातरः, युष्मन्मध्ये ऽस्माकं प्रवेशो निष्फलो न जात इति यूयं स्वयं जानीथ।
8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਥੋਂ ਭੁੱਲੀ ਨਾ ਰਹੇ ਭਈ ਪ੍ਰਭੁ ਦੇ ਅੱਗੇ ਇੱਕ ਦਿਨ ਹਜ਼ਾਰ ਵਰਹੇ ਜਿਹਾ ਹੈ ਅਤੇ ਹਜ਼ਾਰ ਵਰਹਾ ਇੱਕ ਦਿਨ ਜਿਹਾ ਹੈ।
८ हे प्रियतमाः, यूयम् एतदेकं वाक्यम् अनवगता मा भवत यत् प्रभोः साक्षाद् दिनमेकं वर्षसहस्रवद् वर्षसहस्रञ्च दिनैकवत्।
9 ਅਤੇ ਨਾ ਅਸੀਂ ਪ੍ਰਭੁ ਨੂੰ ਪਰਤਾਈਏ ਜਿਵੇਂ ਓਹਨਾਂ ਵਿੱਚੋਂ ਕਈਆਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।
९ तेषां केचिद् यद्वत् ख्रीष्टं परीक्षितवन्तस्तस्माद् भुजङ्गै र्नष्टाश्च तद्वद् अस्माभिः ख्रीष्टो न परीक्षितव्यः।
ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
२ यतो रात्रौ यादृक् तस्करस्तादृक् प्रभो र्दिनम् उपस्थास्यतीति यूयं स्वयमेव सम्यग् जानीथ।
ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?
मिश्र ने 'यतोऽभ्युदयनिःश्रेयस मिद्धिः म धर्मः ?
ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕਲ ਤੂੰ ਮਿਸਰੀ ਨੂੰ ਮਾਰਿਆ ਸੀ?
मिश्र ने 'यतोऽभ्युदयनिःश्रेयस मिद्धिः म धर्मः ?
1 ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ।
१ हे भ्रातरः, युष्मन्मध्ये ऽस्माकं प्रवेशो निष्फलो न जात इति यूयं स्वयं जानीथ।
ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰ ਦੇ ਮਨੁੱਖ ਨੂੰ ਮਾਰਿਆ ਸੀ?
मिश्र ने 'यतोऽभ्युदयनिःश्रेयस मिद्धिः म धर्मः ?
ਕੀ ਤੁਸੀਂ ਆਪਣੇ-ਆਪ ਨੂੰ ਨਹੀਂ ਬਚਾਵੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਸੇ ਤਰ੍ਹਾਂ ਹੀ ਭੇਂਟ ਕਰੋਗੇ ਜਿਸਨੂੰ ਉਹ ਸਮਝ ਨਹੀਂ ਸਕਦਾ ਸੀ. ਇਸ ਲਈ ਆਪਣੇ ਦਿਲ ਅਤੇ ਜੀਵਨ ਬਦਲਣੇ ਸਾਨੂੰ ਆਸਾਨੀ ਨਾਲ ਸੁੱਰ ਰਹੇ ਹੋਂ.
३ दूता अप्यस्माभि र्विचारयिष्यन्त इति किं न जानीथ?
1 ਹੇ ਥਿਉਫ਼ਿਲੁਸ , ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਉਚਰੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ।
१ हे थियफिल, यीशुः स्वमनोनीतान् प्रेरितान् पवित्रेणात्मना समादिश्य यस्मिन् दिने स्वर्गमारोहत् यां यां क्रियामकरोत् यद्यद् उपादिशच्च तानि सर्व्वाणि पूर्व्वं मया लिखितानि।
ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।
२ यतो वयं प्रभुयीशुना कीदृशीराज्ञा युष्मासु समर्पितवन्तस्तद् यूयं जानीथ।
ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।
११ अतएव मया भवेत् तै र्वा भवेत् अस्माभिस्तादृशी वार्त्ता घोष्यते सैव च युष्माभि र्विश्वासेन गृहीता।
ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ,
उच्च व तांि भशक्षण भवि ग,
ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
१८ द्विरेककृत्वो वा युष्मत्समीपगमनायास्माकं विशेषतः पौलस्य ममाभिलाषोऽभवत् किन्तु शयतानो ऽस्मान् निवारितवान्।
18 ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ।
१८ द्विरेककृत्वो वा युष्मत्समीपगमनायास्माकं विशेषतः पौलस्य ममाभिलाषोऽभवत् किन्तु शयतानो ऽस्मान् निवारितवान्।
੧੮ ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ ।
१८ द्विरेककृत्वो वा युष्मत्समीपगमनायास्माकं विशेषतः पौलस्य ममाभिलाषोऽभवत् किन्तु शयतानो ऽस्मान् निवारितवान्।
ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ।
१ हे मम भ्रातरः, शिक्षकैरस्माभि र्गुरुतरदण्डो लप्स्यत इति ज्ञात्वा यूयम् अनेके शिक्षका मा भवत।
8 ਮੈਂ ਯੂਹੰਨਾ ਉਹ ਹਾਂ ਜਿਹ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਾਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਓਸ ਦੂਤ ਦੇ ਪੈਰਾਂ ਉੱਤੇ ਪਿਆ ਜਿਨ ਮੈਨੂੰ ਇਹ ਗੱਲਾਂ ਵਿਖਾਈਆਂ ਸਨ।
८ योहनहम् एतानि श्रुतवान् दृष्टवांश्चास्मि श्रुत्वा दृष्ट्वा च तद्दर्शकदूतस्य प्रणामार्थं तच्चरणयोरन्तिके ऽपतं।
ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ।
१२ हे भ्रातरः, अहं यादृशोऽस्मि यूयमपि तादृशा भवतेति प्रार्थये यतोऽहमपि युष्मत्तुल्योऽभवं युष्माभि र्मम किमपि नापराद्धं।
1 ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ।
१ हे मम भ्रातरः, शिक्षकैरस्माभि र्गुरुतरदण्डो लप्स्यत इति ज्ञात्वा यूयम् अनेके शिक्षका मा भवत।
ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵਧ, ਮੈਨੂੰ ਦਿੱਤੀ ਗਈ ਹੈ।
१८ युष्माकं सर्व्वेभ्योऽहं परभाषाभाषणे समर्थोऽस्मीति कारणाद् ईश्वरं धन्यं वदामि;
ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।
१३ हे मम भ्रातरः, संसारो यदि युष्मान् द्वेष्टि तर्हि तद् आश्चर्य्यं न मन्यध्वं।
15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ।
१५ अस्माकं मध्ये ये सिद्धास्तैः सर्व्वैस्तदेव भाव्यतां, यदि च कञ्चन विषयम् अधि युष्माकम् अपरो भावो भवति तर्हीश्वरस्तमपि युष्माकं प्रति प्रकाशयिष्यति।
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
२९ तथाप्यहं युष्मान् वदामि, सुलेमान् तादृग् ऐश्वर्य्यवानपि तत्पुष्पमिव विभूषितो नासीत्।
28 ਭਲਾ, ਤੂੰ ਮੈਨੂੰ ਭੀ ਮਾਰਿਆ ਚਾਹੁੰਦਾ ਹੈਂ ਜਿਵੇਂ ਤੈਂ ਕੱਲ ਉਸ ਮਿਸਰੀ ਨੂੰ ਮਾਰ ਸੁੱਟਿਆ ਸੀ ?
२८ ह्यो यथा मिसरीयं हतवान् तथा किं मामपि हनिष्यसि?
21 ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ ਨਾ ਲਾਵੇ ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਿਲੇਰੀ ਹੈ।
२१ हे प्रियतमाः, अस्मदन्तःकरणं यद्यस्मान् न दूषयति तर्हि वयम् ईश्वरस्य साक्षात् प्रतिभान्विता भवामः।
ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹਕੇ ਜਿਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉਥੇ ਲੈ ਜਾਵੇਗਾ।
१८ अहं तुभ्यं यथार्थं कथयामि यौवनकाले स्वयं बद्धकटि र्यत्रेच्छा तत्र यातवान् किन्त्वितः परं वृद्धे वयसि हस्तं विस्तारयिष्यसि, अन्यजनस्त्वां बद्ध्वा यत्र गन्तुं तवेच्छा न भवति त्वां धृत्वा तत्र नेष्यति।
19 ਮੈਂ ਪੌਲੁਸ ਆਪਣੀਂ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਇਹ ਨਾ ਤੈਨੂੰ ਆਖਾਂ ਭਈ ਮੇਰਾ ਕਰਜ਼ ਜੋ ਤੈਂ ਦੇਣਾ ਹੈ ਸੋ ਤੂੰ ਆਪ ਹੀ ਹੈਂ !
१९ अहं तत् परिशोत्स्यामि, एतत् पौलोऽहं स्वहस्तेन लिखामि, यतस्त्वं स्वप्राणान् अपि मह्यं धारयसि तद् वक्तुं नेच्छामि।
ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹਕੇ ਜਿਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਓਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉਥੇ ਲੈ ਜਾਵੇਗਾ।
१८ अहं तुभ्यं यथार्थं कथयामि यौवनकाले स्वयं बद्धकटि र्यत्रेच्छा तत्र यातवान् किन्त्वितः परं वृद्धे वयसि हस्तं विस्तारयिष्यसि, अन्यजनस्त्वां बद्ध्वा यत्र गन्तुं तवेच्छा न भवति त्वां धृत्वा तत्र नेष्यति।
8 ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।
८ अपरं यिहोशूयो यदि तान् व्यश्रामयिष्यत् तर्हि ततः परम् अपरस्य दिनस्य वाग् ईश्वरेण नाकथयिष्यत।
ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕਠੇ ਹੋਕੇ ਕਲੀਸਿਯਾ ਵਾਂਗ ਇਕਠੇ ਹੁੰਦੇ ਹੋ, ਤੁਹਾਡੇ ਵਿਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
१८ प्रथमतः समितौ समागतानां युष्माकं मध्ये भेदाः सन्तीति वार्त्ता मया श्रूयते तन्मध्ये किञ्चित् सत्यं मन्यते च।
ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।
३१ अतएव हे भ्रातरः, वयं दास्याः सन्ताना न भूत्वा पात्न्याः सन्ताना भवामः ॥
1:14 ਜਿਵੇਂ ਤੁਸਾਂ ਸਾਨੂੰ ਕੁਝ ਕੁਝ ਮੰਨ ਭੀ ਲਿਆ ਭਈ ਸਾਡੇ ਪ੍ਰਭੁ ਯਿਸੂ ਦੇ ਦਿਨ ਅਸੀਂ ਤੁਹਾਡਾ ਅਭਮਾਨ ਹਾਂ ਜਿਵੇਂ ਤੁਸੀਂ ਸਾਡਾ ਭੀ ਹੋ।
१४ यूयमितः पूर्व्वमप्यस्मान् अंशतो गृहीतवन्तः, यतः प्रभो र्यीशुख्रीष्टस्य दिने यद्वद् युष्मास्वस्माकं श्लाघा तद्वद् अस्मासु युष्माकमपि श्लाघा भविष्यति।
ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ।
२१ हे प्रियतमाः, अस्मदन्तःकरणं यद्यस्मान् न दूषयति तर्हि वयम् ईश्वरस्य साक्षात् प्रतिभान्विता भवामः।
ਇਸ ਲਈ, ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਰਿਹਾ ਕਰਾਂ?
३९ निस्तारोत्सवसमये युष्माभिरभिरुचित एको जनो मया मोचयितव्य एषा युष्माकं रीतिरस्ति, अतएव युष्माकं निकटे यिहूदीयानां राजानं किं मोचयामि, युष्माकम् इच्छा का?
ਤੁਹਾਨੂੰ ਬਹੁਤ ਹੀ ਚੰਗੀ ਜਾਣਦੇ ਪ੍ਰਭੂ ਦੇ ਦਿਨ ਰਾਤ ਇੱਕ ਚੋਰ ਦੇ ਤੌਰ ਤੇ ਆ, ਜੋ ਕਿ.
२ यतो रात्रौ यादृक् तस्करस्तादृक् प्रभो र्दिनम् उपस्थास्यतीति यूयं स्वयमेव सम्यग् जानीथ।
" 8 ਫ਼ਿਲਿੱਪੁਸ ਨੇ ਉਸ ਨੂੰ ਕਿਹਾਃ "ਪ੍ਰਭੂ, ਸਾਨੂੰ ਪਿਤਾ ਦੇ ਦਰਸ਼ਣ ਕਰਾ।
8 तदा फिलिपः कथितवान्, हे प्रभो पितरं दर्शय तस्मादस्माकं यथेष्टं भविष्यति।
12 ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਭਈ ਸਾਡੀ ਸਾਖੀ ਸਤ ਹੈ।
१२ दीमीत्रियस्य पक्षे सर्व्वैः साक्ष्यम् अदायि विशेषतः सत्यमतेनापि, वयमपि तत्पक्षे साक्ष्यं दद्मः, अस्माकञ्च साक्ष्यं सत्यमेवेति यूयं जानीथ।
ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ।
५ एतादृशलोकाः पाषाणाघातेन हन्तव्या इति विधिर्मूसाव्यवस्थाग्रन्थे लिखितोस्ति किन्तु भवान् किमादिशति?
21 ਕਿਨ੍ਤ੍ਵਧੁਨਾ ਕਥੰ ਦ੍ਰੁʼਸ਼਼੍ਟਿੰ ਪ੍ਰਾਪ੍ਤਵਾਨ੍ ਤਦਾਵਾਂ ਨ੍ ਜਾਨੀਵਃ ਕੋਸ੍ਯ ਚਕ੍ਸ਼਼ੁਸ਼਼ੀ ਪ੍ਰਸੰਨੇ ਕ੍ਰੁʼਤਵਾਨ੍ ਤਦਪਿ ਨ ਜਾਨੀਵ ਏਸ਼਼ ਵਯਃਪ੍ਰਾਪ੍ਤ ਏਨੰ ਪ੍ਰੁʼੱਛਤ ਸ੍ਵਕਥਾਂ ਸ੍ਵਯੰ ਵਕ੍ਸ਼਼੍ਯਤਿ_
21 किन्त्वधुना कथं दृष्टिं प्राप्तवान् तदावां न् जानीवः कोस्य चक्षुषी प्रसन्ने कृतवान् तदपि न जानीव एष वयःप्राप्त एनं पृच्छत स्वकथां स्वयं वक्ष्यति।
ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
१४ यूयमितः पूर्व्वमप्यस्मान् अंशतो गृहीतवन्तः, यतः प्रभो र्यीशुख्रीष्टस्य दिने यद्वद् युष्मास्वस्माकं श्लाघा तद्वद् अस्मासु युष्माकमपि श्लाघा भविष्यति।
ਵਿਵਸਥਾ ਵਿਚ ਮੂਸਾ ਨੇ ਸਾਨੂੰ ਕਿਹਾ ਏ ਕਿ ਅਜਿਹੀ ਔਰਤ ਨੂੰ ਪੱਥਰ ਮਾਰ ਮਾਰ ਕੇ ਮਾਰ ਦਿਓ ।
५ एतादृशलोकाः पाषाणाघातेन हन्तव्या इति विधिर्मूसाव्यवस्थाग्रन्थे लिखितोस्ति किन्तु भवान् किमादिशति?
25 ਤਦਾ ਯਿਰੂਸ਼ਾਲਮ੍ ਨਿਵਾਸਿਨਃ ਕਤਿਪਯਜਨਾ ਅਕਥਯਨ੍ ਇਮੇ ਯੰ ਹਨ੍ਤੁੰ ਚੇਸ਼਼੍ਟਨ੍ਤੇ ਸ ਏਵਾਯੰ ਕਿੰ ਨ?
25 तदा यिरूशालम् निवासिनः कतिपयजना अकथयन् इमे यं हन्तुं चेष्टन्ते स एवायं किं न?
ਮੈਨੂੰ ਉਮੀਦ ਹੈ ਕਿ ਤੁਸੀਂ ਸਮਝਨ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
१४ यूयमितः पूर्व्वमप्यस्मान् अंशतो गृहीतवन्तः, यतः प्रभो र्यीशुख्रीष्टस्य दिने यद्वद् युष्मास्वस्माकं श्लाघा तद्वद् अस्मासु युष्माकमपि श्लाघा भविष्यति।
28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?
२८ ह्यो यथा मिसरीयं हतवान् तथा किं मामपि हनिष्यसि?
ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?
३९ निस्तारोत्सवसमये युष्माभिरभिरुचित एको जनो मया मोचयितव्य एषा युष्माकं रीतिरस्ति, अतएव युष्माकं निकटे यिहूदीयानां राजानं किं मोचयामि, युष्माकम् इच्छा का?
ਅਤੇ ਦੂਜੀ ਪੋਥੀ ਆਖਦੀ ਹੈ, "ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।
३७ तद्वद् अन्यशास्त्रेपि लिख्यते, यथा, "दृष्टिपातं करिष्यन्ति तेऽविधन् यन्तु तम्प्रति।
ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ?
८ तर्हि वयं प्रत्येकशः स्वस्वजन्मदेशीयभाषाभिः कथा एतेषां शृणुमः किमिदं?
ਪਿਆਰੇ ਥਿਉਫ਼ਿਲੁਸ, ਜਿਹਡ਼ੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿਖਾਇਆ ਸੀ, ਉਸ ਬਾਰੇ ਲਿਖੀ ਸੀ।
१ हे थियफिल, यीशुः स्वमनोनीतान् प्रेरितान् पवित्रेणात्मना समादिश्य यस्मिन् दिने स्वर्गमारोहत् यां यां क्रियामकरोत् यद्यद् उपादिशच्च तानि सर्व्वाणि पूर्व्वं मया लिखितानि।